Punjabi Shayari……

Punjabi Shayari

 

ਮੰਜਿਲ ਤੇ ਇਕ ਨਾਂ ਇਕ ਦਿਨ ਮਿਲ ਹੀ ਜਾੳਗੀ ਪਰ ਸਾਥ ਕਿਸ ਕਿਸ ਨੇ ਦਿੱਤਾ, ਯਾਦ ਜ਼ਰੂਰ ਰਹੁਗਾ । ❤️

 

ਚਿਹਰੇ ਉੱਤੇ ਰੱਖਕੇ ਹਾਸੇ ਜ਼ਿੰਦਗੀ ਜਿਉਣਾਂ ਸਿੱਖਗੇ ਆਂ ❤️

 

ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ ❤️

 

❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️❤️